Bible Language

John 13:36 (HCSB) Holman Christian Standard Bible

Versions

PAV   ਸ਼ਮਊਨ ਪਤਰਸ ਨੇ ਉਹ ਨੂੰ ਆਖਿਆ, ਪ੍ਰਭੁ ਜੀ ਤੂੰ ਕਿੱਥੇ ਜਾਂਦਾ ਹੈਂॽ ਯਿਸੂ ਨੇ ਉੱਤਰ ਦਿੱਤਾ, ਜਿੱਥੇ ਮੈਂ ਜਾਂਦਾ ਹਾਂ ਤੂੰ ਹੁਣ ਮੇਰੇ ਮਗਰ ਚੱਲ ਨਹੀਂ ਸੱਕਦਾ ਪਰ ਇਹ ਦੇ ਪਿੱਛੋਂ ਤੂੰ ਮੇਰੇ ਮਗਰ ਚੱਲੇਂਗਾ
ERVPA   ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿਥੇ ਮੈਂ ਜਾ ਰਿਹਾ ਹਾਂ ਉਥੇ ਹੁਣ ਤੂੰ ਮੇਰੇ ਮਗਰ ਨਹੀਂ ਸਕਦਾ ਪਰ ਬਾਦ ਵਿੱਚ ਤੂੰ ਜਾਵੇਗਾ।”
IRVPA   {ਪਤਰਸ ਦੇ ਇਨਕਾਰ ਦੀ ਭਵਿੱਖਬਾਣੀ} (ਮੱਤੀ 26:31-35; ਮਰਕੁਸ 14:27-31; ਲੂਕਾ 22:31-34) PS ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਸਕਦਾ ਪਰ ਬਾਅਦ ਵਿੱਚ ਤੂੰ ਜਾਵੇਗਾ।”