Bible Language

John 14:12 (HCSB) Holman Christian Standard Bible

Versions

PAV   ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਇਹ ਕੰਮ ਜਿਹੜੇ ਮੈਂ ਕਰਦਾ ਹਾਂ ਉਹ ਭੀ ਕਰੇਗਾ ਸਗੋਂ ਇਨ੍ਹਾਂ ਨਾਲੋਂ ਵੱਡੇ ਕੰਮ ਕਰੇਗਾ ਕਿਉਂ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ
ERVPA   ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮੇਰੇ ਵਿੱਚ ਨਿਹਚਾ ਰਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵਧ੍ਧ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
IRVPA   ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।