Bible Language

John 14:3 (HCSB) Holman Christian Standard Bible

Versions

PAV   ਅਰ ਜੇ ਮੈਂ ਜਾ ਕੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂ ਤਾਂ ਫੇਰ ਆਣ ਕੇ ਤੁਹਾਨੂੰ ਆਪਣੇ ਕੋਲ ਲੈ ਲਵਾਂਗਾ ਭਈ ਜਿੱਥੇ ਮੈਂ ਹਾਂ ਤੁਸੀਂ ਭੀ ਹੋਵੋ
ERVPA   ਉਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
IRVPA   ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।