Bible Language

John 14:31 (HCSB) Holman Christian Standard Bible

Versions

PAV   ਪਰ ਇਸ ਲਈ ਜੋ ਜਗਤ ਨੂੰ ਮਲੂਮ ਹੋਵੇ ਭਈ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ, ਤਾਂ ਜਿਵੇਂ ਪਿਤਾ ਨੇ ਮੈਨੂੰ ਆਗਿਆ ਦਿੱਤੀ ਹੈ ਮੈਂ ਤਿਵੇਂ ਕਰਦਾ ਹਾਂ। ਉੱਠੋ, ਐਥੋਂ ਚੱਲੀਏ।।
ERVPA   ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉਠੋ, ਅਸੀਂ ਹੁਣ ਇਥੋਂ ਚੱਲੀਏ।”
IRVPA   ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।” PE