Bible Language

John 15:15 (HCSB) Holman Christian Standard Bible

Versions

PAV   ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ
ERVPA   ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
IRVPA   ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।