Bible Language

John 15:24 (HCSB) Holman Christian Standard Bible

Versions

PAV   ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ
ERVPA   ਉਨ੍ਹਾਂ ਵਿਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
IRVPA   ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।