Versions
PAV ਜਿਵੇਂ ਪਿਤਾ ਨੇ ਮੇਰੇ ਨਾਲ ਪਿਆਰ ਕੀਤਾ ਤਿਵੇਂ ਮੈਂ ਵੀ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਮੇਰੇ ਪ੍ਰੇਮ ਵਿੱਚ ਰਹੋ
ERVPA ਜਿਵੇਂ ਕਿ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਮੈਂ ਤੁਹਾਨੂੰ ਪਿਆਰ ਕੀਤਾ। ਇਸ ਲਈ ਤੁਸੀਂ ਮੇਰੇ ਪਿਆਰ ‘ਚ ਸਥਿਰ ਰਹੋ।
IRVPA “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”