Bible Language

John 16:17 (HCSB) Holman Christian Standard Bible

Versions

PAV   ਉਪਰੰਤ ਉਹ ਦੇ ਕਈ ਚੇਲੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੀ ਹੈ ਜੋ ਉਹ ਸਾਨੂੰ ਆਖਦਾ ਹੈ ਭਈ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਫੇਰ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਵੇਖੋਗੇ ਅਰ ਏਹ, ਜੋ ਮੈਂ ਪਿਤਾ ਕੋਲ ਜਾਂਦਾ ਹਾਂॽ
ERVPA   ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?”‘
IRVPA   ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”