Bible Language

John 16:19 (HCSB) Holman Christian Standard Bible

Versions

PAV   ਯਿਸੂ ਨੇ ਇਹ ਮਲੂਮ ਕੀਤਾ ਜੋ ਓਹ ਮੈਥੋਂ ਪੁੱਛਿਆ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਆਖਿਆ, ਕੀ ਤੁਸੀਂ ਆਪੋ ਵਿੱਚੀਂ ਉਹ ਦੀ ਪੁੱਛ ਗਿੱਛ ਕਰਦੇ ਹੋ ਜੋ ਮੈਂ ਆਖਿਆ ਭਈ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਫੇਰ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਵੇਖੋਗੇॽ
ERVPA   ਯਿਸੂ ਨੇ ਵੇਖਿਆ ਕਿ ਚੇਲੇ ਉਸਨੂੰ ਇਸ ਬਾਬਤ ਕੁਝ ਪੁਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋਡ਼ੇ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋਡ਼ੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’
IRVPA   ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”