Bible Language

John 16:2 (HCSB) Holman Christian Standard Bible

Versions

PAV   ਓਹ ਤੁਹਾਨੂੰ ਸਮਾਜਾਂ ਵਿੱਚੋਂ ਛੇਕ ਦੇਣਗੇ ਸਗੋਂ ਉਹ ਸਮਾ ਆਉਂਦਾ ਹੈ ਕਿ ਹਰੇਕ ਜੋ ਤੁਹਾਨੂੰ ਮਾਰ ਦੇਵੇ ਸੋ ਇਹ ਸਮਝੇਗਾ ਭਈ ਮੈਂ ਪਰਮੇਸ਼ੁਰ ਦੀ ਸੇਵਾ ਕਰਦਾ ਹਾਂ
ERVPA   ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕਢਣਗੇ। ਹਾਂ, ਵਕਤ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
IRVPA   ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।