Bible Language

John 16:21 (HCSB) Holman Christian Standard Bible

Versions

PAV   ਜਦ ਤੀਵੀਂ ਜਣਨ ਲੱਗਦੀ ਹੈ ਤਾਂ ਉਦਾਸ ਹੁੰਦੀ ਹੈ ਇਸ ਕਾਰਨ ਜੋ ਉਹ ਦੀ ਘੜੀ ਪੁੱਜੀ ਹੈ ਪਰ ਜਾਂ ਬਾਲਕ ਜਣ ਚੁੱਕਦੀ ਹੈ ਤਾਂ ਐਸ ਖੁਸ਼ੀ ਦੀ ਮਾਰੀ ਜੋ ਇੱਕ ਮਨੁੱਖ ਜਗਤ ਵਿੱਚ ਜੰਮਿਆ ਉਹ ਉਸ ਪੀੜ ਨੂੰ ਫੇਰ ਚੇਤੇ ਨਹੀਂ ਕਰਦੀ
ERVPA   ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀਡ਼ਾਂ ਭੁੱਲ ਜਾਂਦੀ ਹੈ।
IRVPA   “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।