Bible Language

John 16:26 (HCSB) Holman Christian Standard Bible

Versions

PAV   ਉਸ ਦਿਨ ਤੁਸੀਂ ਮੇਰਾ ਨਾਮ ਲੈ ਕੇ ਮੰਗੋਗੇ ਅਤੇ ਮੈਂ ਤੁਹਾਨੂੰ ਨਹੀਂ ਆਖਦਾ ਭਈ ਮੈਂ ਪਿਤਾ ਅੱਗੇ ਤੁਹਾਡੇ ਲਈ ਬੇਨਤੀ ਕਰਾਂਗਾ
ERVPA   ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।
IRVPA   ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।