Bible Language

John 16:30 (HCSB) Holman Christian Standard Bible

Versions

PAV   ਹੁਣ ਅਸੀਂ ਜਾਣ ਗਏ ਭਈ ਤੂੰ ਸੱਭੋ ਕੁਝ ਜਾਣਦਾ ਹੈਂ ਅਰ ਤੈਨੂੰ ਲੋੜ ਨਹੀਂ ਜੋ ਤੈਥੋਂ ਕੋਈ ਪੁੱਛੇ। ਐਸ ਤੋਂ ਅਸੀਂ ਪਰਤੀਤ ਕਰਦੇ ਹਾਂ ਜੋ ਤੂੰ ਪਰਮੇਸ਼ੁਰ ਕੋਲੋਂ ਆਇਆ ਹੈਂ
ERVPA   ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
IRVPA   ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”