Bible Language

John 17:11 (HCSB) Holman Christian Standard Bible

Versions

PAV   ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ ਹੇ ਪਵਿੱਤ੍ਰ ਪਿਤਾ ਆਪਣੇ ਹੀ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕਰ ਇਸ ਲਈ ਜੋ ਓਹ ਸਾਡੇ ਵਾਂਗਰ ਇੱਕ ਹੋਣ
ERVPA   ਹੁਣ ਮੈਂ ਤੇਰੇ ਕੋਲ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁਠ ਰਹਿ ਸਕਣ ਜਿਵੇਂ ਕਿ ਤੂੰ ਤੇ ਮੈਂ ਹਾਂ।
IRVPA   ਹੁਣ ਮੈਂ ਤੇਰੇ ਕੋਲ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।