Bible Language

John 17:19 (HCSB) Holman Christian Standard Bible

Versions

PAV   ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ ਹੋਣ
ERVPA   ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸਕਣ।
IRVPA   ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ। PS