Bible Language

John 18:16 (HCSB) Holman Christian Standard Bible

Versions

PAV   ਪਰ ਪਤਰਸ ਬਾਹਰ ਬੂਹੇ ਕੋਲ ਖਲੋਤਾ ਰਿਹਾ। ਫੇਰ ਉਹ ਦੂਜਾ ਚੇਲਾ ਜਿਹੜਾ ਸਰਦਾਰ ਜਾਜਕ ਦਾ ਜਾਣੂ ਪਛਾਣੂ ਸੀ ਬਾਹਰ ਨਿੱਕਲਿਆ ਅਤੇ ਦਰਬਾਨਣ ਨੂੰ ਕਹਿ ਕੇ ਪਤਰਸ ਨੂੰ ਅੰਦਰ ਲਿਆਇਆ
ERVPA   ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹਡ਼ਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
IRVPA   ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।