Bible Language

John 18:17 (HCSB) Holman Christian Standard Bible

Versions

PAV   ਤਾਂ ਉਸ ਗੋੱਲੀ ਨੇ ਜੋ ਦਰਬਾਨਣ ਸੀ ਪਤਰਸ ਨੂੰ ਆਖਿਆ, ਕੀ ਤੂੰ ਭੀ ਐਸ ਮਨੁੱਖ ਦੇ ਚੇਲਿਆਂ ਵਿੱਚੋਂ ਹੈਂॽ ਉਹ ਬੋਲਿਆ, ਮੈਂ ਨਹੀਂ ਹਾਂ
ERVPA   ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
IRVPA   ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”