Bible Language

John 18:20 (HCSB) Holman Christian Standard Bible

Versions

PAV   ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਮੈਂ ਜਗਤ ਨਾਲ ਖੋਲ੍ਹ ਕੇ ਗੱਲਾਂ ਕੀਤੀਆਂ ਹਨ ਮੈਂ ਸਮਾਜ ਅਤੇ ਹੈਕਲ ਵਿੱਚ ਜਿੱਥੇ ਸਭ ਯਹੂਦੀ ਇਕੱਠੇ ਹੁੰਦੇ ਹਨ ਸਦਾ ਉਪਦੇਸ਼ ਕੀਤਾ ਹੈ ਅਤੇ ਮੈਂ ਓਹਲੇ ਵਿੱਚ ਕੁਝ ਨਹੀਂ ਕਿਹਾ
ERVPA   ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿਥੇ ਸਾਰੇ ਯਹੂਦੀ ਇਕੱਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿਖਿਆ ਨਹੀਂ ਦਿੱਤੀ।
IRVPA   ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।