Bible Language

John 18:25 (HCSB) Holman Christian Standard Bible

Versions

PAV   ਅਤੇ ਸ਼ਮਊਨ ਪਤਰਸ ਖੜਾ ਸੇਕਦਾ ਸੀ। ਸੋ ਉਨ੍ਹਾਂ ਉਸ ਨੂੰ ਪੁੱਛਿਆ, ਕੀ ਤੂੰ ਉਹ ਦੇ ਚੇਲਿਆਂ ਵਿੱਚੋਂ ਹੈਂॽ ਉਹ ਮੁੱਕਰ ਗਿਆ ਅਤੇ ਬੋਲਿਆ, ਮੈਂ ਨਹੀਂ ਹਾਂ
ERVPA   ਸ਼ਮਊਨ ਪਤਰਸ ਅੱਗ ਕੋਲ ਖਢ਼ਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
IRVPA   {ਪਤਰਸ ਯਿਸੂ ਦਾ ਇਨਕਾਰ ਦੂਸਰੀ ਵਾਰ ਕਰਦਾ ਹੈ} (ਮੱਤੀ 26:71-75; ਲੂਕਾ 22:58-62) PS ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”