Bible Language

John 18:3 (HCSB) Holman Christian Standard Bible

Versions

PAV   ਉਪਰੰਤ ਯਹੂਦਾ ਸਿਪਾਹੀਆਂ ਦਾ ਇੱਕ ਜੱਥਾ ਅਤੇ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਦੀ ਵੱਲੋਂ ਪਿਆਦੇ ਲੈ ਕੇ ਦੀਵਿਆਂ ਅਰ ਮਸਾਲਾਂ ਅਰ ਸ਼ਸਤਰਾਂ ਨਾਲ ਉੱਥੇ ਆਇਆ
ERVPA   ਫ਼ਿਰ ਯਹੂਦਾ ਉਥੇ ਸੈਨਕਾਂ ਦਾ ਇੱਕ ਜਥਾ ਲੈਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
IRVPA   ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।