Bible Language

John 18:30 (HCSB) Holman Christian Standard Bible

Versions

PAV   ਉਨ੍ਹਾਂ ਉੱਤਰ ਦੇ ਕੇ ਉਸ ਨੂੰ ਆਖਿਆ, ਜੇ ਇਹ ਬੁਰਿਆਰ ਨਾ ਹੁੰਦਾ ਤਾਂ ਅਸੀਂ ਉਹ ਨੂੰ ਤੁਹਾਡੇ ਹਵਾਲੇ ਨਾ ਕਰਦੇ
ERVPA   ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸਨੂੰ ਤੇਰੇ ਕੋਲ ਲੈਕੇ ਆਏ ਹਾਂ।”
IRVPA   ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”