Bible Language

John 18:38 (HCSB) Holman Christian Standard Bible

Versions

PAV   ਪਿਲਾਤੁਸ ਨੇ ਉਹ ਨੂੰ ਆਖਿਆ, ਸਚਿਆਈ ਹੁੰਦੀ ਕੀ ਹੈ।। ਅਤੇ ਇਹ ਕਹਿ ਕੇ ਉਹ ਫੇਰ ਯਹੂਦੀਆਂ ਕੋਲ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਮੈਂ ਉਹ ਦਾ ਕੋਈ ਦੋਸ਼ ਨਹੀਂ ਵੇਖਦਾ
ERVPA   ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲਭਿਆ।
IRVPA   ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” PS ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।