Bible Language

John 18:9 (HCSB) Holman Christian Standard Bible

Versions

PAV   ਇਹ ਇਸ ਕਰਕੇ ਹੋਇਆ ਭਈ ਉਹ ਬਚਨ ਜੋ ਉਸ ਨੇ ਕਿਹਾ ਸੀ ਪੂਰਾ ਹੋਵੇ ਕਿ ਜਿਹੜੇ ਤੈਂ ਮੈਨੂੰ ਦਿੱਤੇ ਹਨ ਉਨ੍ਹਾਂ ਵਿੱਚੋਂ ਮੈਂ ਇੱਕ ਵੀ ਨਹੀਂ ਗੁਆਇਆ
ERVPA   ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।
IRVPA   ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”