Bible Language

John 19:25 (HCSB) Holman Christian Standard Bible

Versions

PAV   ਅਤੇ ਯਿਸੂ ਦੀ ਸਲੀਬ ਦੇ ਮੁੱਢ ਉਹ ਦੀ ਮਾਤਾ ਅਰ ਉਹ ਦੀ ਮਾਸੀ ਕਲੋਪਾਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਖਲੋਤੀਆਂ ਸਨ
ERVPA   ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖਢ਼ੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।
IRVPA   ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।