Bible Language

John 19:27 (HCSB) Holman Christian Standard Bible

Versions

PAV   ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
ERVPA   ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
IRVPA   ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। PS