Bible Language

John 19:5 (HCSB) Holman Christian Standard Bible

Versions

PAV   ਤਾਂ ਯਿਸੂ ਕੰਡਿਆ ਦਾ ਤਾਜ ਰੱਖੇ ਅਤੇ ਬੈਂਗਣੀ ਚੋਗਾ ਪਹਿਨੇ ਬਾਹਰ ਨਿੱਕਿਲਆ, ਅਰ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਐਸ ਮਨੁੱਖ ਨੂੰ!
ERVPA   ਫਿਰ ਯਿਸੂ ਬਾਹਰ ਆਇਆ, ਉਸਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸ਼ਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”
IRVPA   ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”