Bible Language

John 19:6 (HCSB) Holman Christian Standard Bible

Versions

PAV   ਜਾਂ ਪਰਧਾਨ ਜਾਜਕਾਂ ਅਤੇ ਸਿਪਾਹੀਆਂ ਨੇ ਉਹ ਨੂੰ ਡਿੱਠਾ ਤਾਂ ਓਹ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ, ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਆਪੇ ਇਹ ਨੂੰ ਲੈ ਕੇ ਸਲੀਬ ਦਿਓ ਕਿਉਂ ਜੋ ਮੈਂ ਇਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ
ERVPA   ਜਦੋਂ ਰਧਾਨ ਜਾਜਕਾਂ ਅਤੇ ਯਹੂਦੀ ਪਹਿਰੇਦਾਰਾਂ ਨੇ ਇਸਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਆਪੇ ਇਸਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲਭਿਆ।”
IRVPA   ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”