Bible Language

John 1:10 (HCSB) Holman Christian Standard Bible

Versions

PAV   ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ
ERVPA   ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸਨੂੰ ਨਹੀਂ ਪਛਾਨਿਆ।
IRVPA   ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।