Bible Language

John 1:17 (HCSB) Holman Christian Standard Bible

Versions

PAV   ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
ERVPA   ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚ ਯਿਸੂ ਮਸੀਹ ਰਾਹੀਂ ਆਈ।
IRVPA   ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।