Bible Language

John 1:19 (HCSB) Holman Christian Standard Bible

Versions

PAV   ਯੂਹੰਨਾ ਦੀ ਇਹ ਸਾਖੀ ਹੈ ਜਦ ਯਹੂਦੀਆਂ ਨੇ ਯਰੂਸ਼ਲਮ ਤੋਂ ਜਾਜਕਾਂ ਅਤੇ ਲੇਵੀਆਂ ਨੂੰ ਉਹ ਦੇ ਕੋਲ ਘੱਲਿਆ ਭਈ ਉਸ ਤੋਂ ਪੁੱਛਣ, ਤੂੰ ਕੌਣ ਹੈਂॽ
ERVPA   ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁਛ੍ਛਣ ਲਈ ਭੇਜਿਆ, “ਤੂੰ ਕੌਣ ਹੈਂ।”
IRVPA   {ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗਵਾਹੀ} (ਮੱਤੀ 3:1-12; ਮਰਕੁਸ 1:1-8; ਲੂਕਾ 3:1-18) PS ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”