Bible Language

John 1:38 (HCSB) Holman Christian Standard Bible

Versions

PAV   ਤਾਂ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਨ੍ਹਾਂ ਨੂੰ ਮਗਰ ਆਉਂਦੇ ਵੇਖ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਭਾਲਦੋ ਹੋ! ਉਨ੍ਹਾਂ ਉਸ ਨੂੰ ਆਖਿਆ, ਹੇ ਰੱਬੀ! (ਅਰਥਾਤ ਹੇ ਗੁਰੂ!), ਤੁਸੀਂ ਕਿੱਥੇ ਟਿਕਦੇ ਹੋॽ
ERVPA   ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁਡ਼ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, “ਰੱਬੀ” ਦਾ ਅਰਥ ਹੈ “ਗੁਰੂ” ਤੁਸੀਂ ਕਿਥੇ ਠਹਿਰੇ ਹੋ?”
IRVPA   ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”