Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਆਓ ਤਾਂ ਵੇਖੋਗੇ। ਸੋ ਓਹ ਗਏ ਅਰ ਜਿੱਥੇ ਉਹ ਰਹਿੰਦਾ ਸੀ ਵੇਖਿਆ ਅਤੇ ਉਸ ਦਿਨ ਉਹ ਦੇ ਸੰਗ ਰਹੇ। ਉਸ ਵੇਲੇ ਸਵਾ ਤਿੰਨਕੁ ਪਹਿਰ ਦਿਨ ਗਿਆ ਸੀ
ERVPA ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
IRVPA ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।