Bible Language

John 1:41 (HCSB) Holman Christian Standard Bible

Versions

PAV   ਉਸ ਨੇ ਆਪਣੇ ਸਕੇ ਭਰਾ ਸ਼ਮਊਨ ਨੂੰ ਪਹਿਲਾਂ ਲੱਭ ਕੇ ਉਹ ਨੂੰ ਕਿਹਾ ਕਿ ਅਸਾਂ ਮਸੀਹ ਨੂੰ ਅਰਥਾਤ ਖ੍ਰਿਸਟੁਸ ਨੂੰ ਲੱਭ ਲਿਆ ਹੈ!
ERVPA   ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲਭਿਆ ਤੇ ਫ਼ਿਰ ਉਸਨੇ ਆਖਿਆ, “ਅਸੀਂ ਮਸੀਹਾ ਨੂੰ ਲਭ ਲਿਆ ਹੈ।” “ਮਸੀਹਾ” ਮਤਲਬ “ਮਸੀਹ”
IRVPA   ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”