Bible Language

John 1:45 (HCSB) Holman Christian Standard Bible

Versions

PAV   ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭ ਕੇ ਉਹ ਨੂੰ ਆਖਿਆ ਕਿ ਜਿਹ ਦੇ ਵਿਖੇ ਮੂਸਾ ਨੇ ਤੁਰੇਤ ਵਿੱਚ ਅਤੇ ਨਬੀਆਂ ਨੇ ਲਿਖਿਆ ਸੋ ਅਸਾਂ ਉਸ ਨੂੰ ਲੱਭ ਪਿਆ ਹੈ, ਉਹ ਯੂਸੁਫ਼ ਦਾ ਪੁੱਤ੍ਰ ਯਿਸੂ ਨਾਸਰਤ ਦਾ ਹੈ
ERVPA   ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲਭਿਆ ਤੇ ਉਸਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸਨੂੰ ਲਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
IRVPA   ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”