Bible Language

John 1:47 (HCSB) Holman Christian Standard Bible

Versions

PAV   ਯਿਸੂ ਨੇ ਨਥਾਨਿਏਲ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਹ ਦੇ ਵਿਖੇ ਆਖਿਆ, ਵੇਖੋ ਸੱਚਾ ਇਸਰਾਏਲੀ ਜਿਹ ਦੇ ਵਿੱਚ ਛੱਲ ਨਹੀਂ ਹੈ
ERVPA   ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛਲ ਨਹੀਂ ਹੈ।”
IRVPA   ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”