Bible Language

John 1:48 (HCSB) Holman Christian Standard Bible

Versions

PAV   ਨਥਾਨਿਏਲ ਨੇ ਉਸ ਨੂੰ ਆਖਿਆ, ਤੁਸੀਂ ਮੈਨੂੰ ਕਿੱਥੋਂ ਜਾਣਦੇ ਹੋॽ ਯਿਸੂ ਨੇ ਉਹ ਨੂੰ ਉੱਤਰ ਦਿੱਤਾ ਭਈ ਉਸ ਤੋਂ ਪਹਿਲਾਂ ਜੋ ਫ਼ਿਲਿਪੁੱਸ ਨੇ ਤੈਨੂੰ ਸੱਦਿਆ ਜਾਂ ਤੂੰ ਹੰਜੀਰ ਦੇ ਬਿਰਛ ਹੇਠ ਸੈਂ, ਮੈਂ ਤੈਨੂੰ ਡਿੱਠਾ
ERVPA   ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
IRVPA   ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”