Bible Language

John 20:11 (HCSB) Holman Christian Standard Bible

Versions

PAV   ਪਰ ਮਰਿਯਮ ਬਾਹਰ ਕਬਰ ਉੱਤੇ ਰੋਂਦੀ ਖੜੀ ਰਹੀ। ਸੋ ਰੋਂਦੀ ਰੋਂਦੀ ਉਸ ਨੇ ਨਿਉਂ ਕੇ ਜਾਂ ਕਬਰ ਵਿੱਚ ਝਾਤੀ ਮਾਰੀ
ERVPA   ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕਕੇ ਕਬਰ ਅੰਦਰ ਵੇਖਿਆ।
IRVPA   {ਮਰਿਯਮ ਮਗਦਲੀਨੀ ਨੂੰ ਦਿਖਾਈ ਦੇਣਾ} PS ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।