Versions
PAV ਯਿਸੂ ਨੇ ਓਹਨਾਂ ਨੂੰ ਆਖਿਆ, ਆਓ ਭੋਜਨ ਛਕੋ, ਅਤੇ ਚੇਲਿਆਂ ਵਿੱਚੋਂ ਕਿਸੇ ਦਾ ਹਿਆਉਂ ਨਾ ਪਿਆ ਜੋ ਉਹ ਉਨੂੰ ਪੁੱਛੇ, ਤੂੰ ਕੌਣ ਹੈਂॽ ਕਿਉਂਕਿ ਓਹ ਜਾਣਦੇ ਸਨ ਭਈ ਇਹ ਪ੍ਰਭੁ ਹੈ
ERVPA ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸਨੂੰ ਇਹ ਪੁਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।
IRVPA ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।