Bible Language

Jonah 1:2 (HCSB) Holman Christian Standard Bible

Versions

PAV   ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਦੇ ਵਿਰੁੱਧ ਪੁਕਾਰ ਕਿਉਂ ਜੋ ਓਹਨਾਂ ਦੀ ਬੁਰਿਆਈ ਮੇਰੇ ਸਨਮੁਖ ਉਤਾਹਾਂ ਆਈ ਹੈ!
IRVPA   ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”