Bible Language

Jonah 1:5 (HCSB) Holman Christian Standard Bible

Versions

PAV   ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਉਸ ਮਾਲ ਮਤਾਹ ਨੂੰ ਜੋ ਜਹਾਜ਼ ਵਿੱਚ ਸੀ ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਉਸ ਨੂੰ ਹੌਲਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਥਾਂ ਲਹਿ ਕੇ ਸੁੱਤਾ ਪਿਆ ਸੀ
IRVPA   ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।