Bible Language

Jonah 2:7 (HCSB) Holman Christian Standard Bible

Versions

PAV   ਜਿਸ ਵੇਲੇ ਮੇਰਾ ਜੀ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਚੇਤੇ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੀ ਪਵਿੱਤਰ ਹੈਕਲ ਵਿੱਚ ਅੱਪੜ ਪਈ।
IRVPA   “ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ,
ਤਦ ਮੈਂ ਯਹੋਵਾਹ ਨੂੰ ਯਾਦ ਕੀਤਾ,
ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।