Bible Language

Jonah 4:2 (HCSB) Holman Christian Standard Bible

Versions

PAV   ਅਤੇ ਉਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਜਦ ਮੈਂ ਅਜੇ ਆਪਣੇ ਦੇਸ ਵਿੱਚ ਸਾਂ, ਕੀ ਏਹ ਮੇਰਾ ਕਹਿਣਾ ਨਹੀਂ ਸੀॽ ਏਸੇ ਕਾਰਨ ਮੈਂ ਕਾਹਲੀ ਨਾਲ ਤਰਸ਼ੀਸ਼ ਨੂੰ ਭੱਜਾ ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਕਿਰਪਾਲੂ ਤੇ ਦਯਾਲੂ ਪਰਮੇਸ਼ੁਰ ਹੈਂ ਜੋ ਕ੍ਰੋਧ ਵਿੱਚ ਧੀਰਜੀ ਅਤੇ ਕਿਰਪਾ ਨਿਧਾਨ ਹੈਂ ਅਤੇ ਬੁਰਿਆਈ ਤੋਂ ਪਛਤਾਉਂਦਾ ਹੈ
IRVPA   ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।