Bible Language

Jonah 4:5 (HCSB) Holman Christian Standard Bible

Versions

PAV   ਯੂਨਾਹ ਸ਼ਹਿਰੋਂ ਬਾਹਰ ਜਾ ਕੇ ਸ਼ਹਿਰ ਦੇ ਚੜ੍ਹਦੇ ਪਾਸੇ ਜਾ ਬੈਠਾ ਅਤੇ ਉੱਥੇ ਆਪਣੇ ਲਈ ਇੱਕ ਛੱਪਰੀ ਪਾ ਲਈ ਅਤੇ ਉਹ ਦੇ ਹੇਠ ਛਾਵੇਂ ਬੈਠ ਗਿਆ ਭਈ ਵੇਖੀਏ ਸ਼ਹਿਰ ਦਾ ਕੀ ਹਾਲ ਹੁੰਦਾ ਹੈ।।
IRVPA   ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ? PEPS