Bible Language

Joshua 10:19 (HCSB) Holman Christian Standard Bible

Versions

PAV   ਪਰ ਤੁਸੀਂ ਨਾ ਖਲੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਓਹਨਾਂ ਦੇ ਪਛਾੜੀ ਦਿਆਂ ਨੂੰ ਮਾਰੋ। ਓਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ
IRVPA   ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।