Bible Language

Joshua 10:6 (HCSB) Holman Christian Standard Bible

Versions

PAV   ਤਾਂ ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਕਹਾ ਘੱਲਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਢਿੱਲਾ ਨਾ ਕਰਨਾ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਹਾੜ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ
IRVPA   ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।