Bible Language

Joshua 10:8 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਓਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਓਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਓਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖਲੋ ਨਾ ਸੱਕੇਗਾ
IRVPA   ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।