Bible Language

Joshua 11:20 (HCSB) Holman Christian Standard Bible

Versions

PAV   ਕਿਉਂ ਜੋ ਏਹ ਯਹੋਵਾਹ ਵੱਲੋਂ ਹੋਇਆ ਕਿ ਓਹਨਾਂ ਦੇ ਮਨ ਕਠੋਰ ਹੋ ਗਏ ਅਤੇ ਓਹਨਾਂ ਨੇ ਇਸਰਾਏਲ ਨਾਲ ਜੁੱਧ ਕੀਤਾ ਤਾਂ ਜੋ ਉਹ ਓਹਨਾਂ ਦਾ ਸੱਤਿਆ ਨਾਸ ਕਰੇ ਅਰ ਓਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਓਹਨਾਂ ਦਾ ਨਾਸ ਕਰੇ।।
IRVPA   ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ। PEPS