Bible Language

Joshua 12:2 (HCSB) Holman Christian Standard Bible

Versions

PAV   ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਦੇ ਅੱਧ ਯਬੋਕ ਨਦੀ ਤੀਕ ਜਿਹੜੀ ਅੰਮੋਨੀਆਂ ਦੀ ਹੱਦ ਹੈ
IRVPA   ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।