Bible Language

Joshua 13:13 (HCSB) Holman Christian Standard Bible

Versions

PAV   ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੀਕ ਇਸਰਾਏਲ ਦੇ ਵਿੱਚ ਰਹਿੰਦੇ ਹਨ
IRVPA   ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਰਹਿੰਦੇ ਹਨ।