Bible Language

Joshua 14:6 (HCSB) Holman Christian Standard Bible

Versions

PAV   ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਕੀਤੀ ਸੀ
IRVPA   {ਹਬਰੋਨ ਕਾਲੇਬ ਨੂੰ ਦਿੱਤਾ ਗਿਆ} PS ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।